ਕੇਂਦਰ ਸਰਕਾਰ ਵੱਲੋਂ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ..ਡਾ ਅਮਿਤ ਸੰਦਲ. – Punjab Daily News

Punjab Daily News

Latest Online Breaking News

ਕੇਂਦਰ ਸਰਕਾਰ ਵੱਲੋਂ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ..ਡਾ ਅਮਿਤ ਸੰਦਲ.

😊 Please Share This News 😊

ਕੇਂਦਰ ਸਰਕਾਰ ਵੱਲੋਂ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ..ਡਾ ਅਮਿਤ ਸੰਦਲ.

ਡਾ ਅਮਿਤ ਸੰਦਲ

ਮੰਡੀ ਗੋਬਿੰਦਗੜ੍ਹ,16 ਨਵੰਬਰ(ਮਨੋਜ ਭੱਲਾ)-ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸ੍ਰੀ ਕਰਤਾਰਪੁਰ ਲਾਂਘਾ ਖੁੱਲਣ ਦਾ ਕੇਂਦਰੀ ਸਰਕਾਰ ਵੱਲੋਂ ਲਏ ਗਏ ਫੈਸਲੇ ਦਾ ਸਵਾਗਤ ਕਰਦੇ ਹਾਂ ਅਤੇ ਦੇਸ਼ਾਂ ਵਿਦੇਸ਼ਾਂ ਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੰਦੇ ਹਾਂ। ਇਹ ਵਿਚਾਰ ਉੱਘੇ ਸਮਾਜ ਸੇਵਕ   ਡਾ. ਅਮਿੱਤ ਸੰਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਹਨਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਹੀ ਸਾਂਝੀਵਾਲਤਾ ਦਾ ਸੁਨੇਹਾ ਸੰਗਤਾਂ ਨੂੰ ਦਿੱਤਾ ਹੈ।ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਫੈਸਲੇ ਦੇ ਨਾਲ ਸਮੂਹ ਸੰਗਤਾਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਦੇ ਹਨ,ਸੰਗਤਾਂ ਦੁਆਰਾ ਕੀਤੀਆਂ ਅਰਦਾਸਾਂ ਅਤੇ ਗੁਰੂ ਮਹਾਰਾਜ ਦੀ ਕ੍ਰਿਪਾ ਦੇ ਨਾਲ ਦੁਬਾਰਾ ਖੋਲਿਆ ਹੈ।ਗੁਰੂ ਨਾਨਕ ਦੇਵ ਜੀ ਦੇ ਦੱਸੇ ਰਾਹ ਤੇ ਚਲਦੇ ਹੋਏ ਭਾਰਤ ਅਤੇ ਪਾਕਿਸਤਾਨ ਦੀਆਂ ਸੰਗਤਾਂ ਦੇ ਨਾਲ-ਨਾਲ ਦੇਸ਼ ਦੁਨੀਆ ਦੇ ਹਰ ਨਾਗਰਿਕ ਨੂੰ ਖ਼ੁਸ਼ੀਆਂ ਹੋਈਆ ਹਨ। ਉਹਨਾਂ ਨੇਂ ਇਹ ਵੀ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਦੇ ਵਿਚ ਸੰਗਤਾਂ ਦਾ ਜਥਾ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਸਾਹਿਬ ਦੇ ਵਿੱਚ ਨਤਮਸਤਕ ਹੋ ਸਕਦਾ ਦੀਆਂ ਹਨ। ਅਸੀਂ ਸਮੁੱਚੀ ਮਾਨਵਤਾ ਦੀ ਚੜ੍ਹਦੀ ਕਲਾ ਦੀ ਅਰਦਾਸ ਦੇ ਨਾਲ-ਨਾਲ ਭਾਰਤ ਅਤੇ ਪਾਕਿਸਤਾਨ ਦੇ ਵਿਚ ਮੁੜ ਭਾਈਚਾਰਕ ਸਾਂਝ ਮਜਬੂਤ ਹੋਣ ਦੀ ਅਰਦਾਸ ਕੀ ਕਰਦੇ ਹਾਂ ।

व्हाट्सप्प आइकान को दबा कर इस खबर को शेयर जरूर करें 

स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे

Donate Now

[responsive-slider id=1466]
error: Content is protected !!