ਮੈਂ ਦੇਸ਼ ਵਾਸੀਆਂ ਤੋਂ ਮਾਫੀ ਮੰਗਦਾ ਹਾਂ, ਤਿੰਨੋ ਖੇਤੀ ਕਾਨੂੰਨ ਹੋਣਗੇ ਰੱਦ-ਪ੍ਰਧਾਨ ਮੰਤਰੀ ਨਰਿੰਦਰ ਮੋਦੀ – Punjab Daily News

Punjab Daily News

Latest Online Breaking News

ਮੈਂ ਦੇਸ਼ ਵਾਸੀਆਂ ਤੋਂ ਮਾਫੀ ਮੰਗਦਾ ਹਾਂ, ਤਿੰਨੋ ਖੇਤੀ ਕਾਨੂੰਨ ਹੋਣਗੇ ਰੱਦ-ਪ੍ਰਧਾਨ ਮੰਤਰੀ ਨਰਿੰਦਰ ਮੋਦੀ

😊 Please Share This News 😊

 

ਮੈਂ ਦੇਸ਼ ਵਾਸੀਆਂ ਤੋਂ ਮਾਫੀ ਮੰਗਦਾ ਹਾਂ, ਤਿੰਨੋ ਖੇਤੀ ਕਾਨੂੰਨ ਹੋਣਗੇ ਰੱਦ-ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ।

ਨਵੀਂ ਦਿੱਲੀ( ਪੰਜਾਬ ਡੀ ਐਨ ਨਿਊਜ਼)  – ਦੇਸ਼ ਦੇ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ।

ਉਨ੍ਹਾਂ ਦੇ ਸੰਬੋਧਨ ਦੀਆਂ ਮੁੱਖ ਗੱਲਾਂ:-

ਕਰਤਾਰਪੁਰ ਲਾਂਘਾ ਡੇਢ ਸਾਲ ਬਾਅਦ ਖੁਲ੍ਹ ਗਿਆ ਹੈ

ਭਾਰਤ ਵਿੱਚ ਛੋਟੇ ਕਿਸਾਨਾਂ ਦੀ ਸੰਖਿਆ 10 ਕਰੋੜ ਤੋਂ ਜ਼ਿਆਦਾ ਹੈ। ਛੋਟੀ ਜਿਹੀ ਜ਼ਮੀਨ ਸਹਾਰੇ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ

ਦੇਸ਼ ਦੇ ਛੋਟੇ ਕਿਸਾਨਾਂ ਦੀ ਚੁਣੌਤੀਆਂ ਦੂਰ ਕਰਨ ਲਈ ਸਰਕਾਰ ਨੇ ਬੀਮਾ, ਬੀਜ, ਆਦਿ ਲਈ ਅਸੀਂ ਚੌਤਰਫਾ ਕੰਮ ਕੀਤਾ ਹੈ

ਛੋਟੇ ਕਿਸਾਨਾਂ ਲਈ ਪੈਂਸਨਾਂ ਵੀ ਲੈ ਕੇ ਆਏ

ਅਸੀਂ ਕਿਸਾਨਾਂ ਨੂੰ ਆਪਣੀ ਫਸਲ ਕਿਤੇ ਵੀ ਵੇਚਣ ਦੀ ਸਹੁਲਤ ਦਿੱਤੀ

ਕੇਂਦਰ ਦਾ ਖੇਤੀ ਬਜਟ ਪੰਜ ਗੁਣਾ ਵੱਧ ਗਿਆ ਹੈ

ਸਰਕਾਰ ਕਿਸਾਨਾਂ ਦੇ ਹਿੱਤ ਵਿੱਚ ਲਗਾਤਾਰ ਕਦਮ ਚੁੱਕ ਰਹੀ ਹੈ

ਕਿਸਾਨਾਂ ਦੀ ਸਥਿਤੀ ਸੁਧਾਰਨ ਲਈ ਤਿੰਨ ਖੇਤੀ ਕਾਨੂੰਨ ਲੈ ਕੇ ਆਏ ਗਏ। ਪਹਿਲਾਂ ਵੀ ਕਈ ਸਰਕਾਰਾਂ ਨੇ ਇਸ ਉੱਪਰ ਮੰਥਨ ਵੀ ਕੀਤਾ

ਇਹ ਡਿਮਾਂਡ ਕਿਸਾਨਾਂ ਤੇ ਸੰਗਠਨਾਂ ਵੱਲੋਂ ਕੀਤੀ ਗਈ ਸੀ। ਕਈ ਕਿਸਾਨ ਸੰਗਠਨਾਂ ਨੇ ਇਨ੍ਹਾਂ ਕਾਨੂੰਨਾਂ ਦੇ ਸਵਾਗਤ ਕੀਤਾ

ਅਸੀਂ ਨੇਕ ਨੀਯਤ ਤੋਂ ਕਾਨੂੰਨ ਲੈ ਕੇ ਆਏ

ਪਰ ਅਸੀਂ ਕੁਝ ਕਿਸਾਨਾਂ ਨੂੰ ਇਹ ਸਮਝਾ ਨਹੀਂ ਪਾਏ। ਕਿਸਾਨਾਂ ਦਾ ਇੱਕ ਵਰਗ ਹੀ ਵਿਰੋਧ ਕਰ ਰਿਹਾ ਹੈ। ਅਸੀਂ ਖੁਲ੍ਹੇ ਮੰਨ ਨਾਲ ਉਨ੍ਹਾਂ ਨੂੰ ਸਮਝਾਤੇ ਰਹੇ

ਅਸੀਂ ਕਿਸਾਨਾਂ ਦੇ ਤਰਕ ਨੂੰ ਸਮਝਣ ਵਿੱਚ ਕੋਈ ਕਸਰ ਨਹੀਂ ਛੱਡੀ

ਮੈਂ ਦੇਸ਼ ਵਾਸੀਆਂ ਤੋਂ ਮਾਫੀ ਮੰਗਦਾ ਹਾਂ

ਸਾਡੇ ਵਿੱਚ ਕਮੀ ਰਹਿ ਗਈ ਹੋਣੀ ਜੋ ਅਸੀਂ ਇਹ ਸੱਚ ਕਿਸਾਨਾਂ ਨੂੰ ਸਮਝਾ ਨਹੀਂ ਸਕੇ

ਅਸੀਂ ਆਉਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਪ੍ਰਕਿਰਿਆ ਸ਼ੁਰੂ ਕਰਾਂਗੇ

व्हाट्सप्प आइकान को दबा कर इस खबर को शेयर जरूर करें 

स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे

Donate Now

[responsive-slider id=1466]
error: Content is protected !!