ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ 355ਵੇਂਂ ਪ੍ਰਕਾਸ਼ ਪੁਰਬ ਸਮੇਂ ਆਪ ਸਭ ਨੂੰ ਲੱਖ ਲੱਖ ਮੁਬਾਰਕਾਂ

😊 Please Share This News 😊
|
🥦 ਮੁਬਾਰਕਬਾਦ 🥦
ਖਾਲਸਾ ਪੰਥ ਦੇ ਸਿਰਜਨਹਾਰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ 355ਵੇਂਂ ਪ੍ਰਕਾਸ਼ ਪੁਰਬ ਸਮੇਂ ਆਪਾਂ ਸਾਰੇ ਸ਼ਰਧਾਪੂਰਵਕ ਸਤਿਕਾਰ ਭੇਟ ਕਰਦੇ ਹਾਂ ਜੀ…
ਮਿਤ੍ਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ।।
ਤੁਧੁ ਬਿਨੁ ਰੋਗੁ ਰਜਾਈਆਂ ਦਾ ਓਢਣ ਨਾਗ ਨਿਵਾਸਾਂ ਦੇ ਰਹਿਣਾ।।
ਸੂਲ ਸੁਰਾਹੀ ਖੰਜਰੁ ਪਿਆਲਾ ਬਿੰਗ ਕਸਾਈਆਂ ਦਾ ਸਹਿਣਾ।।
ਯਾਰੜੇ ਦਾ ਸਾਨੂੰ ਸੱਥਰ ਚੰਗਾ ਭੱਠ ਖੇੜਿਆਂ ਦਾ ਰਹਿਣਾ।।
ਸ਼ੁਕਰੀਆ।
ਸ਼ੁਭਕਾਮਨਾਵਾਂ ਅਤੇ ਚੜਦੀ ਕਲਾ ਦੀ ਕਾਮਨਾ।
व्हाट्सप्प आइकान को दबा कर इस खबर को शेयर जरूर करें |