ਕੋਵਿਡ-19 ਕੇਸ ਵਧਣ’ ਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਸਮੇਤ ਕਈ ਇਲਾਕੇ ਮਾਈਕਰੋ ਕੰਟੇਨਮੈਂਟ ਜ਼ੋਨ ਘੋਸਿ਼ਤ ਕੀਤੇ – Punjab Daily News

Punjab Daily News

Latest Online Breaking News

ਕੋਵਿਡ-19 ਕੇਸ ਵਧਣ’ ਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਸਮੇਤ ਕਈ ਇਲਾਕੇ ਮਾਈਕਰੋ ਕੰਟੇਨਮੈਂਟ ਜ਼ੋਨ ਘੋਸਿ਼ਤ ਕੀਤੇ

😊 Please Share This News 😊

ਕੋਵਿਡ-19 ਕੇਸ ਵਧਣ’ ਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਸਮੇਤ ਕਈ ਇਲਾਕੇ ਮਾਈਕਰੋ ਕੰਟੇਨਮੈਂਟ ਜ਼ੋਨ ਘੋਸਿ਼ਤ ਕੀਤੇ‏

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਮਨੋਜ ਭੱਲਾ):-ਕੋਵਿਡ-19 ਦੇ ਵੱਧ ਰਹੇ ਕੇਸਾਂ ਨੂੰ ਵੇਖਦੇ ਹੋਏ ਜਿ਼ਲ੍ਹਾ ਮੈਜਿਸਟਰੇਟ ਸ਼੍ਰੀਮਤੀ ਪੂਨਮਦੀਪ ਕੌਰ ਨੇ ਸਿਵਲ ਸਰਜਨ ਦੀ ਰਿਪੋਰਟ ’ਤੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ, ਬਾਬਾ ਬੰਦਾ ਸਿੰਘ ਬਹਾਦਰ ਕਾਲਜ਼ ਕੈਂਪਸ, ਪੁਲਿਸ ਸਟੇਸ਼ਨ ਮੂਲੇਪੁਰ, ਪੁਲਿਸ ਸਟੇਸ਼ਨ ਖੇੜੀ ਨੌਧ ਸਿੰਘ, ਗੁਰੂ ਨਾਨਕ ਮੁਹੱਲਾ, ਸਿੰਘਪੁਰਾ ਮੁਹੱਲਾ, ਜੜਖੇਲਾਂ ਖੇੜੀ ਮੁਹੱਲਾ ਬੱਸੀ ਪਠਾਣਾ, ਸ਼ਾਸ਼ਤਰੀ ਨਗਰ ਮੰਡੀ ਗੋਬਿੰਦਗੜ੍ਹ ਅਤੇ ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸਿ਼ਤ ਕੀਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਜਨਤਕ ਸਥਾਨਾਂ ’ਤੇ ਹਰ ਗਤੀਵਿਧੀ ਲਈ ਜਿ਼ਲ੍ਹਾ ਮੈਜਿਸਟਰੇਟ ਦੀ ਪ੍ਰਵਾਨਗੀ ਲੈਣੀ ਜਰੂਰੀ ਹੋਵੇਗੀ। ਜਿ਼ਕਰਯੋਗ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਪਿਛਲੇ 10 ਦਿਨਾਂ ’ਚ ਦੋ ਤੋਂ ਵੱਧ ਕੋਰੋਨਾ ਪੋਜ਼ਟਿਵ ਕੇਸ ਆਏ ਹਨ।

व्हाट्सप्प आइकान को दबा कर इस खबर को शेयर जरूर करें 

स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे

Donate Now

[responsive-slider id=1466]
error: Content is protected !!