ਮੰਡੀ ਗੋਬਿੰਦਗੜ੍ਹ – ਰਾਜੂ ਖੰਨਾ ਵਲੋਂ ਵਿਕਾਸ ਦੇ ਮੁੱਦੇ ਤੇ ਕਾਕਾ ਰਣਦੀਪ ਸਿੰਘ ਨਾਭਾ ਨੂੰ ਖੁਲ੍ਹੀ ਬਹਿਸ ਦੀ ਦਿੱਤੀ ਚੁਣੌਤੀ

😊 Please Share This News 😊
|
ਮੰਡੀ ਗੋਬਿੰਦਗੜ੍ਹ – ਰਾਜੂ ਖੰਨਾ ਵਲੋਂ ਵਿਕਾਸ ਦੇ ਮੁੱਦੇ ਤੇ ਕਾਕਾ ਰਣਦੀਪ ਸਿੰਘ ਨਾਭਾ ਨੂੰ ਖੁਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਮੰਡੀ ਗੋਬਿੰਦਗੜ੍ਹ (ਪੰਜਾਬ ਡੀ ਐਨ ਨਿਊਜ਼)-ਹਲਕਾ ਅਮਲੋਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਦੇ ਹੱਕ ਵਿੱਚ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਦੌਰਾਨ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਵੱਖ-ਵੱਖ ਪਾਰਟੀ ਅਹੁਦੇਦਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਮੌਜੂਦਾ ਵਿਧਾਇਕ ਕਾਕਾ ਰਣਦੀਪ ਸਿੰਘ ਵੱਲੋਂ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਕੀਤਾ ਗਿਆ ਹੈ। ਜਿਸ ਕਾਰਨ ਅੱਜ ਹਰ ਵਰਗ ਕਾਂਗਰਸ ਤੋਂ ਨਾਰਾਜ਼ ਹੈ, ਜਦਕਿ ਵੱਡੀ ਗਿਣਤੀ ਲੋਕ ਲਗਾਤਾਰ ਕਾਂਗਰਸ ਅਤੇ ‘ਆਪ’ ਛੱਡ ਕੇ ਸ਼੍ਰੋਮਣੀ ਅਕਾਲੀ ‘ਚ ਕਾਂਗਰਸ ‘ਚ ਸ਼ਾਮਲ ਹੋ ਰਹੇ ਹਨ।
व्हाट्सप्प आइकान को दबा कर इस खबर को शेयर जरूर करें |