ਰਾਮਗੜ੍ਹੀਆ ਅਕਾਲ ਜਥੇਬੰਦੀ ਵੱਲੋਂ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਤੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਗਈ ਪੂਜਾ। – Punjab Daily News

Punjab Daily News

Latest Online Breaking News

ਰਾਮਗੜ੍ਹੀਆ ਅਕਾਲ ਜਥੇਬੰਦੀ ਵੱਲੋਂ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਤੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਗਈ ਪੂਜਾ।

😊 Please Share This News 😊

ਰਾਮਗੜ੍ਹੀਆ ਅਕਾਲ ਜਥੇਬੰਦੀ ਵੱਲੋਂ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਤੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਗਈ ਪੂਜਾ।

ਰੀ

ਮੰਡੀ ਗੋਬਿੰਦਗੜ੍ਹ 17 ਸਤੰਬਰ-(ਮਨੋਜ ਭੱਲਾ)ਰਾਮਗੜ੍ਹੀਆ ਅਕਾਲ ਜਥੇਬੰਦੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਟੀਮ ਵੱਲੋਂ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਤੇ ਮੰਡੀ ਗੋਬਿੰਦਗੜ੍ਹ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਕਰਵਾਈ ਗਈ ਪੂਜਾ ਕਰਵਾਈ ਗਈ।ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਇਕਬਾਲ ਸਿੰਘ ਧੀਮਾਨ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਲੋਟੇ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ। ਉਹਨਾਂ ਨੇ ਅੱਗੇ ਦੱਸਿਆ ਕਿ ਪ੍ਰਾਚੀਨ ਧਾਰਮਿਕ ਗ੍ਰੰਥ, ਰਿਗਵੇਦ ਦੇ ਮੰਤਰਾਂ ਵਿਚ ਬਾਬਾ ਵਿਸ਼ਵਕਰਮਾ ਜੀ ਨੂੰ ਕਈ ਬਾਹਵਾਂ ਵਾਲੇ ਦਰਸਾਇਆ ਗਿਆ ਹੈ। ਬਾਬਾ ਵਿਸ਼ਵਕਰਮਾ ਜੀ ਦੀ ਅੱਜਕਲ੍ਹ ਪ੍ਰਾਪਤ ਤਸਵੀਰ ਵੀ ਇਸੇ ਤਰ੍ਹਾਂ ਦੀ ਨਜ਼ਰ ਆਉਂਦੀ ਹੈ। ਬਾਬਾ ਵਿਸ਼ਵਕਰਮਾ ਨੂੰ ‘ਇੰਜੀਨੀਅਰਿੰਗ ਦਾ ਦੇਵਤਾ’ ਵੀ ਕਿਹਾ ਜਾਂਦਾ ਹੈ। ਇਸ ਮੌਕੇ ਸੂਬਾ ਕਾਨੂੰਨੀ ਸਲਾਹਕਾਰ ਐਡਵੋਕੇਟ ਅਸ਼ੀਸ਼ ਧੀਮਾਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਇਕਬਾਲ ਸਿੰਘ ਧੀਮਾਨ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਲੋਟੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਹੈਪੀ, ਸੈਕਟਰੀ ਜਗਦੀਪ ਸਿੰਘ ਸੁਖਵਿੰਦਰ ਸਿੰਘ ਅਵਤਾਰ ਸਿੰਘ ਰੁਪਾਲ ਪ੍ਰਦੀਪ ਧੀਮਾਨ ਅਭਿਸ਼ੇਕ ਧੀਮਾਨ ਗੁਰਪ੍ਰੀਤ ਧੀਮਾਨ ਜਤਿੰਦਰ ਸਿੰਘ ਕੁਲਵਿੰਦਰ ਸਿੰਘ ਤੀਰਥ ਸਿੰਘ ਬਲਵੀਰ ਸਿੰਘ ਧੀਮਾਨ ਸੰਦੀਪ ਧੀਮਾਨ ਰਮਨ ਧੀਮਾਨ ਸਤਨਾਮ ਸਿੰਘ ਧੀਮਾਨ ਅਵਤਾਰ ਸਿੰਘ ਧੀਮਾਨ ਆਦਿ ਮੌਜੂਦ ਸਨ

व्हाट्सप्प आइकान को दबा कर इस खबर को शेयर जरूर करें 

स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे

Donate Now

[responsive-slider id=1466]
error: Content is protected !!