ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਨੇ ਓਹਨਾ ਦੀ ਕੁਰਬਾਨੀ ਨੂੰ ਯਾਦ ਕਰਕੇ ਕੌਮ ਦਾ ਸਿਰ ਉਚਾ ਹੁੰਦਾ -ਬਾਬਾ ਮੱਲ ਸਿੰਘ ਟਿੱਬੀ

😊 Please Share This News 😊
|
ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਨੇ ਓਹਨਾ ਦੀ ਕੁਰਬਾਨੀ ਨੂੰ ਯਾਦ ਕਰਕੇ ਕੌਮ ਦਾ ਸਿਰ ਉਚਾ ਹੁੰਦਾ -ਬਾਬਾ ਮੱਲ ਸਿੰਘ ਟਿੱਬੀ
ਅਮਲੋਹ, 12ਫ਼ਰਵਰੀ (ਰਣਜੀਤ ਸਿੰਘ ਘੁੰਮਣ)-ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਨੇ ਓਹਨਾ ਦੀ ਕੁਰਬਾਨੀ ਨੂੰ ਯਾਦ ਕਰਕੇ ਕੌਮ ਦਾ ਸਿਰ ਉਚਾ ਹੁੰਦਾ ਹੈ ਇਹਨਾਂ ਵਿੱਚਾਰਾਂ ਦਾ ਪ੍ਰਗਟਾਵਾ ਬਾਬਾ ਮੱਲ ਸਿੰਘ ਟਿੱਬੀ ਸਰਕਲ ਪ੍ਰਧਾਨ ਨੇ ਅੱਜ ਕੌਮ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਜਨਮਦਿਨ ਮਨਾਉਣ ਲਈ ਸਥਾਨਕ ਬੱਸ ਸਟੈਂਡ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਲਈ ਜਥਾ ਲੈਜਾਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ ਓਹਨਾ ਦੱਸਿਆ ਕਿ ਮਹਾਨ ਜਰਨੈਲ ਸਿੰਘ ਦੀ ਯਾਦ ਨੂੰ ਤਾਜਾ ਕਰਨ ਲਈ ਹਰ ਸਾਲ ਗੁਰਦੁਆਰਾ ਸ੍ਰੀ ਫਤਿਹਗੜ ਦੇ ਸਾਹਮਣੇ ਇਕ ਰੋਜਾ ਰੋਜਾ ਦੀਵਾਨ ਸਜਾ ਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦਾ ਜਨਮਦਿਨ ਮਨਾਇਆ ਜਾਂਦਾ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਇਕਠੀਆਂ ਹੋ ਕੇ ਆਪਣੀ ਕੌਮ ਦੀ ਅਵਾਜ ਬੁਲੰਦ ਕਰਦੇ ਹਨ |ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਮੱਲ ਸਿੰਘ, ਨਾਜਰ ਸਿੰਘ, ਭੁਪਿੰਦਰ ਸਿੰਘ, ਜੋਗਿੰਦਰ ਸਿੰਘ, ਮੋਹਨ ਸਿੰਘ, ਚਰਨ ਸਿੰਘ, ਸ਼ੇਰ ਸਿੰਘ, ਭਜਨ ਸਿੰਘ, ਕਰਨੈਲ ਸਿੰਘ, ਕੁਲਵੰਤ ਸਿੰਘ, ਜਗਮੇਲ ਸਿੰਘ, ਤੇਜਿੰਦਰ ਸਿੰਘ, ਮੋਹਨ ਸਿੰਘ, ਮਤਾਬ ਸਿੰਘ, ਲਖਬੀਰ ਸਿੰਘ, ਕਰਮਜੀਤ ਸਿੰਘ, ਹਰਦੀਪ ਸਿੰਘ, ਹਰਦੀਪ ਸਿੰਘ, ਹਰਨੇਕ ਸਿੰਘ, ਕਰਮਜੀਤ ਸਿੰਘ, ਜਸਪਾਲ ਸਿੰਘ, ਭੋਲਾ ਸਿੰਘ, ਪਰੀਤਮ ਸਿੰਘ, ਜਗਤਾਰ ਸਿੰਘ, ਜਰਨੈਲ ਸਿੰਘ, ਕੁਲਵੰਤ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਹਜ਼ਾਰਾਂ ਸਿੰਘ, ਕਾਲਾ ਸਿੰਘ ਹਾਜਰ ਸਨ |
व्हाट्सप्प आइकान को दबा कर इस खबर को शेयर जरूर करें |